ਲਾਹੌਰ- ਪਾਕਿਸਤਾਨ ਦੇ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੂੀ ਕਰਤਾਰਪੁਰ ਸਾਹਿਬ ਵਿਖੇ ਜਿਸ ਖੂਹ ਤੋਂ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਨੇ ਖੇਤਾਂ ਦੀ ਸਿੰਚਾਈ ਕੀਤੀ ਸੀ, ਉਸ ਖੂਹ ਦੇ ਪਵਿੱਤਰ ਪਾਣੀ ਨੂੰ ਵੇਚਣ ਦਾ ਮਾਮਲਾ ਗਰਮਾ ਗਿਆ ਹੈ। ਸਿੱਖ ਸੰਗਤ ਦੇ ਵਿਰੋਧ ਤੋਂ ਬਾਅਦ ਹੁਣ ਪਾਕਿਸਤਾਨ ਸਰਕਾਰ ਨੇ ਉਸ ਖੂਹ ਦਾ ਪਾਣੀ ਵੇਚਣ 'ਤੇ ਪਾਬੰਦੀ ਲਾ ਦਿੱਤੀ ਹੈ।
Also Read: ਪੰਜਾਬ 'ਚ ਟੁੱਟ ਸਕਦੈ ਗਰਮੀ ਦਾ ਰਿਕਾਰਡ, ਇਨ੍ਹਾਂ ਸੂਬਿਆਂ 'ਚ ਅੱਤ ਦੀ ਗਰਮੀ ਦਾ ਅਲਰਟ
ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਕਾਰਜਕਾਰੀ ਅਧਿਕਾਰੀ ਅਤੇ ਏਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਚੇਤਾਵਨੀ ਬੋਰਡ ਵੀ ਲਗਾਇਆ ਹੈ।
Also Read: ਕੈਪਟਨ ਅਮਰਿੰਦਰ ਸਿੰਘ ਤੋਂ ਭਾਜਪਾ ਨੇ ਕੀਤੀ ਤੌਬਾ, ਪੰਜਾਬ 'ਚ ਇਕੱਲੇ ਹੀ ਲੜੇਗੀ ਜਿਮਨੀ ਤੇ ਨਗਰ ਨਿਗਮ ਚੋਣਾਂ
ਇਮਰਾਨ ਸਰਕਾਰ ਨੇ ਲਗਾਇਆ ਸੀ ਫਿਲਟਰੇਸ਼ਨ ਪਲਾਂਟ
ਕਰਤਾਰਪੁਰ ਸਾਹਿਬ ਦੇ ਇਤਿਹਾਸਕ ਖੂਹ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਫਿਲਟਰ ਕਰਨ ਲਈ ਪਾਕਿਸਤਾਨ ਦੀ ਇਮਰਾਨ ਸਰਕਾਰ ਵੇਲੇ ਇਹ ਪਲਾਂਟ ਲਾਇਆ ਗਿਆ ਸੀ। ਪਲਾਂਟ ਦੇ ਉਦਘਾਟਨ ਤੋਂ ਬਾਅਦ ਇੱਕ ਹਫ਼ਤੇ ਤੱਕ ਪਾਣੀ ਵੇਚਿਆ ਗਿਆ। ਇਸ ਦੌਰਾਨ ਵਿਵਾਦ ਹੋ ਗਿਆ। ਖੂਹ ਦੇ ਪਾਣੀ ਨੂੰ ਬੋਤਲਾਂ ਅਤੇ ਪਲਾਸਟਿਕ ਦੇ ਡੱਬਿਆਂ ਵਿੱਚ ਬੰਦ ਕਰਕੇ ਸਿੱਖ ਸ਼ਰਧਾਲੂਆਂ ਨੂੰ ਵੇਚਿਆ ਜਾਂਦਾ ਰਿਹਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jasprit Bumrah: भारतीय गेंदबाज़ जसप्रित बुमरा ने टेस्ट रैंकिंग में किया शानदार प्रदर्शन, Ashwin की बराबरी कर रचा इतिहास!
Delhi Parliament : दिल्ली संसद के बाहर आत्महत्या की कोशिश; शख्स ने खुद को लगाई आग
Uttarakhand Accident News: दर्दनाक हादसा! खाई में गिरी यात्रियों से भरी बस, बचाव अभियान जारी