LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਾਇਰਲ ਵੀਡੀਓ: ਵਿਜ਼ਟਰ ਗੈਲਰੀ ਤੋਂ ਸਦਨ 'ਚ ਛਾਲ ਮਾਰਨ ਵਾਲੇ ਨੌਜਵਾਨ ਨੂੰ ਸੰਸਦ ਮੈਂਬਰਾਂ ਨੇ ਕੀਤੀ ਕੁੱਟਮਾਰ

hjio563289

ਨਵੀਂ ਦਿੱਲੀ: ਲੋਕ ਸਭਾ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਵਿਜ਼ਟਰ ਗੈਲਰੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਜਿਵੇਂ ਹੀ ਕੁਝ ਸੰਸਦ ਮੈਂਬਰਾਂ ਨੇ ਦੇਖਿਆ ਕਿ ਸਦਨ 'ਚ ਛਾਲ ਮਾਰਨ ਵਾਲੇ ਨੌਜਵਾਨ ਨੇ ਝੁਕ ਕੇ ਆਪਣੀ ਜੁੱਤੀ 'ਚੋਂ ਕੁਝ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਸੰਸਦ ਮੈਂਬਰਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕੁੱਟਮਾਰ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

In The Market