ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁੱਕੇ ਰਾਸ਼ਨ ਦੇ ਘੁਟਾਲੇ ਵਿਚ ਸਸਪੈਂਡ ਕੀਤੇ 51 ਵਿਚੋਂ 21 ਮੁਲਾਜ਼ਮ ਬਹਾਲ ਕਰ ਦਿੱਤੇ ਹਨ। ਬਹਾਲ ਕੀਤੇ ਗੲ ਮੁਲਾਜ਼ਮਾਂ ਵਿਚ ਜ਼ਿਆਦਾਤਰ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਹਨ।
ਦੱਸਣਯੋਗ ਹੈ ਕਿ ਇਹ ਮੁਲਾਜ਼ਮ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਯੂਨੀਅਨ ਦਾ ਗਠਨ ਕੀਤਾ ਗਿਆ ਸੀ ਜਿਸਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਯੂਨੀਅਨ ਬਣਾਉਣ ਵਾਲਿਆਂ ਦੇ ਦੂਰ ਦੁਰਾਡੇ ਤਬਾਦਲੇ ਕਰ ਦਿੱਤੇ ਸਨ।ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੁੱਕੀਆਂ ਰੋਟੀਆਂ ਜੂਠ ਵਿਚ ਹੋਈ ਇਕ ਕਰੋੜ ਰੁਪਏ ਦੀ ਹੇਰਾ ਫੇਰੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘੁਟਾਲੇ ਸਮੇਂ ਦੇ 2 ਸਟੋਰ ਕੀਪਰ, 9 ਮੈਨੇਜਰ, 6 ਸੁਪਰਵਾਈਜਰ 34 ਇੰਸਪੈਕਟਰਾਂ ਸਮੇਤ 51 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ।
ਲੰਗਰ ਜੂਠ ਘੁਟਾਲਾ ਮਾਮਲਾ : 51 ਮੁਅੱਤਲ ਮੁਲਾਜ਼ਮਾਂ ‘ਚੋਂ 23 ਇੰਸਪੈਕਟਰ ਹੋਏ ਬਹਾਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁੱਕੇ ਰਾਸ਼ਨ ਦੇ ਘੁਟਾਲੇ ਵਿਚ ਸਸਪੈਂਡ ਕੀਤੇ 51 ਵਿਚੋਂ 21 ਮੁਲਾਜ਼ਮ ਬਹਾਲ ਕਰ ਦਿੱਤੇ ਹਨ। ਬਹਾਲ ਕੀਤੇ ਗੲ ਮੁਲਾਜ਼ਮਾਂ…
