ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ’ਚ ਪ੍ਰਸਾਸ਼ਨ ਤੇ ਕਿਸਾਨ ਹੋਏ ਆਹਮੋ-ਸਾਹਮਣੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਸਖਤ ਹੁੰਦੀ ਦਿਖ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਜਿਲ੍ਹਾ ਸੰਗਰੂਰ ਪ੍ਰਸਾਸ਼ਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਸਖਤ ਹੁੰਦੀ ਦਿਖ ਰਹੀ ਹੈ। ਦਸ ਦਈਏ ਕਿ ਪੰਜਾਬ ਦੇ ਜਿਲ੍ਹਾ ਸੰਗਰੂਰ ਪ੍ਰਸਾਸ਼ਨ ਨੇ ਪਰਾਲੀ ਸਾੜਨ ਖਿਲਾਫ ਸਖਤ ਕਦਮ ਚੁੱਕਿਆ ਹੈ। ਦਸ ਦਈਏ ਕਿ ਕਿਸਾਨਾਂ ਨੇ 221 ਦੇ ਚਲਾਨ ਕੱਟਿਆ ਗਿਆ ਹੈ।

paddy

ਮਿਲੀ ਜਾਣਕਾਰੀ ਦੇ ਅਨੁਸਾਰ 88 ਲੱਖ ਰੁਪਏ ਦੇ ਚਲਾਨ ਕੱਟੇ ਗਏ ਹਨ। ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਚ ਤਿੰਨ ਨੰਬਰਦਾਰਾਂ ਨੂੰ ਵੀ ਸਸਪੈਂਡ ਕੀਤਾ ਗਿਆ ਹੈ। ਉੱਥੇ ਹੀ ਪ੍ਰਸਾਸ਼ਨ ਦੀ ਇਸ ਕਾਰਵਾਈ ਤੇ ਕਿਸਾਨਾਂ ਨੇ ਮਾਮਲਾ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ।

 

Leave a Reply

Your email address will not be published. Required fields are marked *