ਪਰਾਲੀ ਸਾੜਨ ਤੇ ਪੰਜਾਬ ਤੇ ਹਰਿਆਣਾ ਸਰਕਾਰ ਤੇ ਭੜਕਿਆ ਸਪਰੀਮ ਕੋਰਟ, ਤੇ ਕਿਹਾ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪਰਾਲੀ ਦੇ ਧੂੰਏ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਦਿੱਕਤਾਂ ਆ ਰਹੀਆਂ ਹਨ ਤੇ ਨਾਲ ਹੀ ਸੜ੍ਹਕੀ ਹਾਦਸਿਆਂ ਚ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪਰਾਲੀ ਦੇ ਧੂੰਏ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਦਿੱਕਤਾਂ ਆ ਰਹੀਆਂ ਹਨ ਤੇ ਨਾਲ ਹੀ ਸੜ੍ਹਕੀ ਹਾਦਸਿਆਂ ਚ ਵੀ ਵਾਧਾ ਹੋਇਆ ਹੈ। ਦਸ ਦਈਏ ਕਿ ਇਹਨਾਂ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਹੈ।

paddy straw burning

ਸੁਪਰੀਮ ਕੋਰਟ ਨੇ ਦੋਵੇ ਸਰਕਾਰਾਂ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਤੇ ਕਿਸਾਨਾਂ ਨੂੰ ਰੋਕਿਆ ਜਾਵੇ। ਤਾਂ ਜੋ ਖਰਾਬ ਹੋ ਰਹੀ ਆਬੋ ਹਵਾ ਨੂੰ ਬਚਾਇਆ ਜਾ ਸਕੇ। ਨਾਲ ਹੀ ਸੁਪਰੀਮ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਪ੍ਰਦੂਸ਼ਣ ’ਚ ਹਰ ਸਾਲ ਵਾਧਾ ਹੋ ਰਿਹਾ ਹੈ। ਜਿਸ ਕਾਰਨ ਉਹ ਪ੍ਰਦੂਸ਼ਣ ਦੇ ਹੱਲ ਦੇ ਲਈ ਕੁਝ ਵੀ ਨਹੀਂ ਕਰ ਪਾ ਰਹੇ ਹਨ।

 

 

Leave a Reply

Your email address will not be published. Required fields are marked *