ਪੰਜਾਬ ‘ਚ ਸਰਕਾਰੀ ਆਦੇਸ਼ਾਂ ਤੋਂ ਬਾਅਦ ਅੱਜ ਤੋਂ ਸੁਰੂ ਹੋਵੇਗੀ ਝੋਨੇ ਦੀ ਲਵਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਸਰਕਾਰੀ ਆਦੇਸ਼ਾਂ ਮੁਤਾਬਕ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ ਹੋ ਗਈ ਹੈ। ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਕਿਸਾਨ ਅੱਜ ਤੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਸਰਕਾਰੀ ਆਦੇਸ਼ਾਂ ਮੁਤਾਬਕ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ ਹੋ ਗਈ ਹੈ। ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਕਿਸਾਨ ਅੱਜ ਤੋਂ ਝੋਨੇ ਲਾ ਸਕਣਗੇ।

paddy sowing

ਦੱਸਿਆ ਜਾ ਰਿਹਾ ਹੈ ਕਿ ਕੁਝ ਕਿਸਾਨਾਂ ਨੇ ਸਰਕਾਰ ਦਾ ਵਿਰੋਧ ਕੀਤਾ ਸੀ। ਕਿਸਾਨਾਂ ਨੇ 1 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਸੀ। ਸਰਕਾਰ ਵੱਲੋਂ ਕਿਸਾਨਾਂ  ਨੂੰ ਇਸ ਸਾਲ 1 ਹਫਤੇ ਦੀ ਛੂਟ ਦਿੱਤੀ ਸੀ। ਦੱਸਣਯੋਗ ਗੱਲ ਹੈ ਕਿ ਪਹਿਲਾਂ  20 ਜੂਨ ਨੂੰ ਝੋਨਾ ਲਗਾਇਆ ਜਾਂਦਾ ਸੀ

paddy sowing

ਪਰ ਕਿਸਾਨਾਂ ਨੇ 1 ਜੂਨ ਤੋਂ ਹੀ ਝੋਨੇ ਦੀ ਲਵਾਈ ਕਰਨ ਦੀ ਮੰਗ ਕਰ ਰਹੇ ਸੀ। ਫਿਲਹਾਲ ਕਿਸਾਨ ਝੋਨੇ ਦੀ ਲਵਾਈ ਦੀ ਤਿਆਰੀ ‘ਚ ਜੁਟ ਚੁੱਕੇ ਹਨ।

Leave a Reply

Your email address will not be published. Required fields are marked *