ਪਾਕਿਸਤਾਨ ਨੇ ਅੱਤਵਾਦੀ ਮਸੂਦ ਅਜ਼ਹਰ ਦੀ ਜਾਇਦਾਦ ਕੀਤੀ ਜਬਤ, ਵਿਦੇਸ਼ ਯਾਤਰਾ ‘ਤੇ ਵੀ ਰੋਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਤਵਾਦੀ ਮਸੂਦ ਅਜ਼ਹਰ ਨੂੰ ਸੰਯੂਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਨੇ ਗਲੋਬਲ ਅੱਤਵਾਦੀ ਐਲਾਨ ਦਿੱਤਾ ੈਹੈ। ਜਿਸ ਤੋਂ ਇਲਾਵਾ ਅੱਤਵਾਦੀ ਮਸੂਦ ਅਜਹਰ ਨੂੰ ਗਲੋਬਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਤਵਾਦੀ ਮਸੂਦ ਅਜ਼ਹਰ ਨੂੰ ਸੰਯੂਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਨੇ ਗਲੋਬਲ ਅੱਤਵਾਦੀ ਐਲਾਨ ਦਿੱਤਾ ੈਹੈ। ਜਿਸ ਤੋਂ ਇਲਾਵਾ ਅੱਤਵਾਦੀ ਮਸੂਦ ਅਜਹਰ ਨੂੰ ਗਲੋਬਲ ਅੱਤਵਾਦੀ ਐਲਾਨਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੂੰ ਵੀ 24 ਘੰਟਿਆਂ ਦੇ ਅੰਦਰ ਸਖਤ ਕਾਰਵਾਈ ਕਰਨੇ ਦੀ ਗੱਲ ਆਖੀ ਸੀ ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਅੱਤਵਾਦੀ ਮਸੂਦ ਅਜਹਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਹੈ।

Masood Azhar

ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਉਸਦੀ ਜਾਇਦਾਦ ਜ਼ਬਤ ਕਰਨ ਦੇ ਨਾਲ ਹੀ ਉਸਦੇ ਵਿਦੇਸ਼ ਯਾਤਰਾ ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਰੀਏ ਮਿਲੀ ਹੈ। ਉਹਨਾਂ ਨੇ ਦੱਸਿਆ ਕਿ ਮਸੂਦ ਅਜਹਰ ਦੇ ਵਿਦੇਸ਼ ਯਾਤਰਾ ਤੇ ਵੀ ਰੋਕ ਲਾ ਦਿੱਤੀ ਗਈ ਜਿਸ ਕਾਰਨ ਉਹ ਕਿਤੇ ਵੀ ਜਾ ਨਹੀਂ ਸਕੇਗਾ।

Leave a Reply

Your email address will not be published. Required fields are marked *