ਖਾਲਿਸਤਾਨੀਆਂ ਦਾ ਪੂਰੇ ਜੋਰਾ ਸ਼ੋਰਾ ਨਾਲ ਕੀਤਾ ਜਾਵੇਗਾ ਸਵਾਗਤ- ਪਾਕਿਸਤਾਨ ਕੈਬਨਿਟ ਮੰਤਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਪਾਕਿਸਤਾਨ ਆਪਣੇ ਨਾਪਾਕ ਮਨਸੂਬਿਆਂ ਦੇ ਚੱਲਦੇ ਬੇਨਕਾਬ ਹੋ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਦੇ ਕੈਬਨਿਟ ਮੰਤਰੀ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਪਾਕਿਸਤਾਨ ਆਪਣੇ ਨਾਪਾਕ ਮਨਸੂਬਿਆਂ ਦੇ ਚੱਲਦੇ ਬੇਨਕਾਬ ਹੋ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਦੇ ਕੈਬਨਿਟ ਮੰਤਰੀ ਦਾ ਖਾਲਿਸਤਾਨ ਨੂੰ ਲੈਕੇ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ੁ

Pakistan Minister

ਪਾਕਿਸਤਾਨ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਖਾਲਿਸਤਾਨੀਆਂ ਦਾ ਸੁਆਗਤ ਪੂਰੇ ਜੋਰਾ ਸ਼ੋਰਾਂ ਦੇ ਨਾਲ ਕੀਤਾ ਜਾਵੇਗਾ।

https://www.facebook.com/LivingIndiaNewschannel/videos/2714962601871655/

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾ ਖਾਲਿਸਤਾਨੀ ਗੋਪਾਲ ਚਾਵਲਾ ਨੇ ਬੱਚਿਆਂ ਤੋਂ ਖਾਲਿਸਤਾਨ ਦੀ ਨਾਅਰੇਬਾਜ਼ੀ ਕਰਵਾਈ ਸੀ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਨੂੰ ਲੈਕੇ ਪਾਕਿਸਤਾਨ ਬੇਨਕਾਬ ਹੋਇਆ ਹੈ।

 

Leave a Reply

Your email address will not be published. Required fields are marked *