ਪਾਕਿਸਤਾਨ ਆਪਣੀਆਂ ਕਰਤੂਤਾਂ ਤੋਂ ਨਹੀਂ ਬਾਜ਼ ਆ ਰਿਹਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਆਪਣੀਆਂ ਕਰਤੂਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਸ ਦੇ ਚੱਲਦੇ ਇਕ ਵਾਰ ਫਿਰ ਤੋਂ ਪਾਕਿਸਤਾਨ ਨੇ ਸੀਜਫਾਇਰ ਤਾ ਉਲੰਘਣ ਕੀਤਾ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਆਪਣੀਆਂ ਕਰਤੂਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇਸ ਦੇ ਚੱਲਦੇ ਇਕ ਵਾਰ ਫਿਰ ਤੋਂ ਪਾਕਿਸਤਾਨ ਨੇ ਸੀਜਫਾਇਰ ਤਾ ਉਲੰਘਣ ਕੀਤਾ।

Attack

ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਨੇ ਕੱਲ੍ਹ ਰਾਤ ਤੋਂ LoC ਤੇ ਸੀਜ਼ਫਾਇਰ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਕੀਤੀ। ਪਾਕਿਸਤਾਨ ਨੇ ਕ੍ਰਿਸ਼ਨਾ ਘਾਟੀ  ਸੈਕਟਰ ਵਿੱਚ ਸੀਜਫਾਇਰ ਦਾ ਉਲੰਘਣ ਕੀਤਾ। ਇਸ ਗੋਲੀਬਾਰੀ ਦੀ ਭਾਰਤ ਵੱਲੋਂ ਵੀ ਮੁੰਹਤੋੜ ਜਵਾਬ ਦਿੱਤਾ ਗਿਆ।

Leave a Reply

Your email address will not be published. Required fields are marked *