ਸਿੱਖ ਸੰਗਤਾਂ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਆਉਣ ਲਈ ਵੀਜੇ ਦੀ ਲੋੜ ਨਹੀਂ- ਪਾਕਿਸਤਾਨ ਸਰਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਲਈ ਵੱਡਾ ਫੈਸਲਾ ਸੁਣਾਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਸਰਕਾਰ ਨੇ ਸਿੱਖ ਸੰਗਤਾਂ ਲਈ ਵੱਡਾ ਫੈਸਲਾ ਸੁਣਾਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਲਈ ਵੀਜੇ ਦੀ ਲੋੜ ਨਹੀਂ ਪਵੇਗੀ।

Imran Khan

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਗਤ ਸਵੇਰੇ ਨੂੰ ਜਾਕੇ ਸ਼ਾਮ ਨੂੰ ਹੀ ਬਿਨ੍ਹਾਂ ਵੀਜੇ ਤੋਂ ਵਾਪਿਸ ਆ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਸਰਕਾਰ ਕੱਲ ਪਾਕਿਸਤਾਨ ਵਿੱਚ ਲਾਂਘੇ ਦਾ ਨੀਂਹ ਪੱਥਰ ਰੱਖਣ ਵਾਲਾ ਹੈ। ਨਾਲ ਹੀ ਇਹ ਫੈਸਲਾ ਸਿੱਖ ਸੰਗਤਾਂ ਦੇ ਲਈ ਬਹੁਤ ਹੀ ਵੱਡਾ ਤੇ ਇਤਿਹਾਸਿਕ ਫੈਸਲਾ ਹੈ।

Leave a Reply

Your email address will not be published. Required fields are marked *