ਪਾਕਿਸਤਾਨ ਨੇ ਰਿਲੀਜ਼ ਕੀਤਾ ਧਾਰਮਿਕ ਗੀਤ, ਨਵਜੋਤ ਸਿੰਘ ਸਿੱਧੂ ਨੂੰ ਦਿਖਾਇਆ ਹੀਰੋ, ਦੇਖੋਂ ਵੀਡੀਓ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤਾਂ ਚ ਭਾਰੀ ਉਤਸ਼ਾਹ ਹੈ। ਇਸ ਵਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤਾਂ ਚ ਭਾਰੀ ਉਤਸ਼ਾਹ ਹੈ। ਇਸ ਵਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਪ੍ਰਕਾਸ਼ ਦਿਹਾੜਾ ਕਾਫੀ ਖਾਸ ਵੀ ਹੈ ਕਿਉਂਕਿ ਇਸ ਵਾਰ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ। ਦਸ ਦਈਏ ਕਿ ਕਰਤਾਰਪੁਰ ਲਾਂਘਾ ਖੁੱਲਣ ਦਾ ਸਬਬ ਪ੍ਰਕਾਸ਼ ਦਿਹਾੜੇ ਮੌਕੇ ਬਣਿਆ ਹੈ।

https://www.facebook.com/LivingIndiaNewschannel/videos/2516994645247797/

ਉੱਥੇ ਹੀ ਦਸ ਦਈਏ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਦੇ ਖੁੱਲਣ ਤੋਂ ਪਹਿਲਾਂ ਹੀ ਧਾਰਮਿਕ ਗੀਤ ਰਿਲੀਜ਼ ਕੀਤਾ ਹੈ। ਪਾਕਿਸਤਾਨ ਦੁਆਰਾ ਜਾਰੀ ਕੀਤੇ ਗਏ ਇਸ ਗੀਤ ਚ ਨਵਜੋਤ ਸਿੰਘ ਸਿੱਧੂ ਨੂੰ ਵੀ ਦਿਖਾਇਆ ਗਿਆ ਹੈ। ਕਾਬਿਲੇਗੌਰ ਹੈ ਕਿ ਸਿੱਖ ਸੰਗਤਾਂ ਦੀਆਂ ਅੱਖਾਂ ਨੂੰ ਕਰਤਾਰਪੁਰ ਲਾਂਘੇ ਤੇ ਟੀਕੀਆਂ ਹੋਈਆਂ ਹਨ। ਕਰਤਾਰਪੁਰ ਲਾਂਘਾ ਦੋਵੇ ਪਾਸੇ ਤੋਂ 9 ਨਵੰਬਰ ਉਦਘਾਟਨ ਹੋਵੇਗਾ ਜਿਸ ਤੋਂ ਬਾਅਦ ਇਹ ਲਾਂਘਾ 10 ਨਵੰਬਰ ਨੂੰ ਚਾਲੂ ਹੋ ਜਾਵੇਗਾ।

 

Leave a Reply

Your email address will not be published. Required fields are marked *