ਸਿੱਖ ਲੜਕੀ ਦੇ ਧਰਮ ਪਰਿਵਰਤਨ ਮਾਮਲੇ ‘ਚ ਜਗਜੀਤ ਕੌਰ ਦੇ ਪਰਿਵਾਰ ਦੀ FIR ਕੀਤੀ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਿੱਖ ਲੜਕੀ ਦੇ ਧਰਮ ਪਰਿਵਰਤਨ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਪੁਲਿਸ ਨੇ ਜਗਜੀਤ ਕੌਰ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਿੱਖ ਲੜਕੀ ਦੇ ਧਰਮ ਪਰਿਵਰਤਨ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਪੁਲਿਸ ਨੇ ਜਗਜੀਤ ਕੌਰ ਦੇ ਪਰਿਵਾਰ ਵਾਲਿਆਂ ਦੀ FIR ਨੂੰ ਰੱਦ ਕਰ ਦਿੱਤਾ ਹੈ।

Sikh Girl

ਕਾਬਿਲੇਗੌਰ ਹੈ ਕਿ ਰੱਦ ਕੀਤੀ ਗਈ FIR ‘ਚ  ਜਬਰਨ ਧਰਮ ਪਰਿਵਰਤਨ ਦਾ ਇਲਜ਼ਾਮ ਲਗਾਇਆ ਗਿਆ ਸੀ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਲਾਹੌਰ ਚ ਸਿੱਖ ਲੜਕੀ ਨੂੰ ਅਗਵਾ ਕਰ ਉਸਦਾ ਜਬਰਨ ਧਰਮ ਪਰਿਵਰਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

 

 

Leave a Reply

Your email address will not be published. Required fields are marked *