ਧਾਰਾ 370 ਹਟਾਏ ਜਾਣ ਤੋਂ ਬਾਅਦ ਬੁਖਲਾਇਆ ਪਾਕਿਸਤਾਨ, ਕੀਤਾ ਇਹ ਵੱਡਾ ਕਾਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੁਖ਼ਲਾਇਆ ਹੋਇਆ ਹੈ।ਜਿਸ ਤੋ ੰਬਾਅਦ ਪਾਕਿਸਤਾਨ ਸਰਕਾਰ ਨੇ ਵਪਾਰ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੁਖ਼ਲਾਇਆ ਹੋਇਆ ਹੈ।ਜਿਸ ਤੋ ੰਬਾਅਦ ਪਾਕਿਸਤਾਨ ਸਰਕਾਰ ਨੇ ਵਪਾਰ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਵੱਡਾ ਫੈਸਲਾ ਲੈਂਦੇ ਹੋਏ ਭਾਰਤ ਦੇ ਨਾਲ ਵਾਪਾਰਿਕ ਸੰਬੰਧ ਤੋੜ ਦਿੱਤੇ ਹਨ।

Imran khan

ਇਹਨਾਂ ਹੀ ਨਹੀਂ ਪਾਕਿਸਤਾਨ ਨੇ ਭਾਰਤ ਦੇ ਲਈ 9 ਵਿੱਚੋਂ 3 ਹਵਾਈ ਰਸਤੇ ਵੀ ਬੰਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ 370 ਦੇ ਹਟਾਏ ਜਾਣ ਤੋਂ ਬਾਅਦ ਇਸਲਾਮਾਬਾਦ ਤੋਂ ਭਾਰਤੀ ਹਾਈ ਕਮਿਸ਼ਨਰ ਨੂੰ ਵੀ ਵਾਪਸ ਭਾਰਤ ਜਾਣ ਲਈ ਕਹਿ ਦਿੱਤਾ ਗਿਆ ਹੈ। ਜਦਕਿ ਭਾਰਤ ਤੋਂ ਪਾਕਿਸਤਾਨ ਨੇ ਆਪਣਾ ਰਾਜਦੂਤ ਵੀ ਵਾਪਸ ਬੁਲਾ ਲਿਆ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ‘ਚ ਕਮਸ਼ੀਰ ਦੇ ਮਾਮਲੇ ਨੂੰ ਚੁੱਕੇਗਾ।

 

 

Leave a Reply

Your email address will not be published. Required fields are marked *