ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਚੱਲਦੇ ਤਣਾਅ ਚ ਪਾਕਿਸਤਾਨ ਨੇ ਵੱਡਾ ਫੈਸਲਾ ਲਿਆ ਹੈ।
https://www.facebook.com/LivingIndiaNewschannel/videos/2252161725024036/
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਜੱਲਜ ਹੀ 360 ਕੈਦੀਆਂ ਨੂੰ ਰਿਹਾਅ ਕਰ ਸਕਦਾ ਹੈ। ਨਾਲ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ 100 ਭਾਰਤੀ ਮਛੇਰੇ ਨੂੰ ਰਿਹਾਅ ਕੀਤਾ ਗਿਆ ਹੈ ਜੋ ਅੱਜ ਭਾਰਤ ਪਹੁੰਚਣਗੇ।
