ਬਰਨਾਲਾ ‘ਚ ਚੋਣ ਪ੍ਰਚਾਰ ਖਤਮ ਹੋ ਜਾਣ ਤੋਂ ਬਾਅਦ ਵੀ ਉਮੀਦਵਾਰ ਵੱਲੋਂ ਵੰਡੇ ਗਏ ਕੰਬਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਵਾਲਿਆ ਹਨ। ਜਿਸਦੇ ਚੱਲਦੇ ਬੀਤੇ ਦਿਨ ਇਹਨਾਂ ਚੋਣਾਂ ਦੇ ਲਈ ਪ੍ਰਚਾਰ ਵੀ ਖਤਮ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਵਾਲਿਆ ਹਨ। ਜਿਸਦੇ ਚੱਲਦੇ ਬੀਤੇ ਦਿਨ ਇਹਨਾਂ ਚੋਣਾਂ ਦੇ ਲਈ ਪ੍ਰਚਾਰ ਵੀ ਖਤਮ ਹੋ ਗਿਆ ਹੈ। ਪਰ ਬਰਨਾਲਾ ਵਿੱਚ ਪੰਚਾਇਤੀ ਚੋਣਾਂ ਦੇ ਉਮੀਦਵਾਰ ਨੇ ਚੋਣ ਦੇ ਜਾਬਤੇ ਦੀਆਂ ਧੱਜੀਆਂ ਉਡਾ ਦਿੱਤੀਆ ਹਨ।

Barnala

Barnala

Barnala

ਦੱਸ ਦਈਏ ਕਿ ਬਰਨਾਲਾ ਵਿੱਚ ਪੰਚਾਇਤੀ ਚੋਣਾਂ ਦੇ ਉਮੀਦਵਾਰ ਨੇ ਚੋਣ ਪ੍ਰਚਾਰ ਦੇ ਖਤਮ ਹੋਣ ਦੇ ਬਾਵਜੁਦ ਵੀ ਉਮੀਦਵਾਰ ਵੀ ਕੰਬਲ ਵੰਡਦੇ ਹੋਏ ਨਜਰ ਆਏ ਹਨ।

Barnala

ਜਿਸ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਉਮੀਦਵਾਰ ਨੇ  ਦੱਸ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਜਿਕਰ-ਏ-ਖਾਸ ਹੈ ਕਿ ਕੱਲ ਯਾਨਿ 30 ਦਸੰਬਰ ਨੂੰ ਪੰਚਾਇਤੀ ਚੋਣਾਂ ਪੈਣਗੀਆਂ।

Leave a Reply

Your email address will not be published. Required fields are marked *