ਨਸ਼ੇ ਨੂੰ ਲੈਕੇ ਪੰਚਾਇਤ ਨੇ ਕੀਤਾ ਇਤਿਹਾਸਿਕ ਫੈਸਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਦੇ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ। ਸੂਬੇ ਭਰ ਦੇ ਕਈ ਨੌਜਵਾਨ ਹਨ ਜੋ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਨਸ਼ੇ ਦੇ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ। ਸੂਬੇ ਭਰ ਦੇ ਕਈ ਨੌਜਵਾਨ ਹਨ ਜੋ ਇਸ ਨਸ਼ੇ ਦੇ ਦਲਦਲ ਚ ਧੱਸ ਕੇ ਆਪਣੀ ਜਿੰਦਗੀ ਤਬਾਹ ਕਰ ਰਹੇ ਹਨ। ਇਸ ਤਰ੍ਹਾਂ ਦੇ ਲਗਾਤਾਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੋਰਿੰਡਾ ਦੇ ਪਿੰਡ ਢੰਗਰਾਲੀ ਦੀ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ।

drugs

ਦਸ ਦਈਏ ਕਿ ਪੰਚਾਇਤ ਵੱਲੋਂ ਪਾਸ ਕੀਤਾ ਗਿਆ ਮਤੇ ਅਨੁਸਾਰ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦਾ ਨਸ਼ਾ ਕਰਦਾ ਹੈ ਜਾਂ ਫਿਰ ਉਸਨੂੰ ਵੇਚਦਾ ਹੈ। ਇਸ ਮਾਮਲੇ ਦੇ ਕਾਰਨ ਜੇਕਰ ਉਸ ਦੇ ਖਿਲਾਫ ਪੁਲਿਸ ਕਾਰਵਾਈ ਕਰਦੀ ਹੈ ਤਾਂ ਪਿੰਡ ਦੀ ਪੰਚਾਇਤ ਵੱਲੋਂ ਉਸ ਵਿਅਕਤੀ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Leave a Reply

Your email address will not be published. Required fields are marked *