ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਕੋਰਟ ਨੇ ਦਿੱਤੀ ਉਮਰਾਨੰਗਲ ਨੂੰ ਵੱਡੀ ਰਾਹਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਅੱਤਲ ਆਈਜੀ ਉਮਰਾਨੰਗਲ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫ਼ਰੀਦਕੋਟ ਸੈਸ਼ਨ ਕੋਰਟ ਨੇ ਉਮਰਾਨੰਗਲ ਨੂੰ ਜ਼ਮਾਨਤ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਅੱਤਲ ਆਈਜੀ ਉਮਰਾਨੰਗਲ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫ਼ਰੀਦਕੋਟ ਸੈਸ਼ਨ ਕੋਰਟ ਨੇ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਹੈ

umranangal

ਜਿਸ ਤੋਂ ਬਾਅਦ ਉਹਨਾਂ ਨੂੰ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਉਮਰਾਨੰਗਲ ਨਿਆਇਕ ਹਿਰਾਸਤ ਚ ਪਟਿਆਲਾ ਜੇਲ੍ਹ ਚ ਬੰਦ ਹਨ। ਦੱਸਣਯੋਗ ਗੱਲ ਹੈ ਕਿ ਕੋਟਕਪੂਰਾ ਗੋਲੀਕਾਂਡ ’ਚ ਮਾਮਲੇ ਚ ਉਹ ਮੁਲਜ਼ਮ ਸੀ।

Leave a Reply

Your email address will not be published. Required fields are marked *