ਕੋਰਟ ਨੇ ਆਈਜੀ ਉਮਰਾਨੰਗਲ ਦੇ ਰਿਮਾਂਡ ‘ਚ ਕੀਤਾ ਵਾਧਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਪੁਲਿਸ ਰਿਮਾਂਡ ਵਧਾਇਆ ਗਿਆ ਹੈ। ਦੱਸ ਦਈਏ ਕਿ ਕੋਰਟ ਨੇ ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਪੁਲਿਸ ਰਿਮਾਂਡ ਵਧਾਇਆ ਗਿਆ ਹੈ।

umranangal

ਦੱਸ ਦਈਏ ਕਿ ਕੋਰਟ ਨੇ ਬੇਅਦਬੀ ਮਾਮਲੇ ਚ ਗ੍ਰਿਫਤਾਰ ਆਈਜੀ ਪਰਮਰਾਜ ਉਮਰਾਨੰਗਲ ਦਾ ਤਿੰਨ ਦਿਨਾਂ ਦੀ ਰਿਮਾਂਡ ਵਧਾ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਸਖ਼ਤ ਸੁਰੱਖਿਆ ਪਹਿਰੇ ਹੇਠ ਉਮਰਾਨੰਗਲ ਨੂੰ ਫਰੀਦਕੋਟ ਅਦਾਲਤ ਚ ਪੇਸ਼ ਕੀਤਾ ਗਿਆ ਸੀ।

Leave a Reply

Your email address will not be published. Required fields are marked *