ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਾਗਤਾਰ ਹਲਕਾ ਲੰਬੀ ਦਾ ਦੌਰਾ ਕੀਤਾ ਜਾ ਰਿਹਾ ਹੈ ਇਸ ਦੇ ਚਲਦਿਆਂ ਅੱਜ ਪਿੰਡ ਫਤੂਹੀ ਖੇੜਾ ਦਾ ਦੌਰਾ ਕੀਤਾ ਗਿਆ ਇਸ ਮੌਕੇ ਬਾਦਲ ਨੇ ਕਿਹਾ ਕਿ ਜਗਮੀਤ ਬਰਾੜ ਬਿਨਾਂ ਕਿਸ ਸ਼ਰਤ ਉੱਤੇ ਅਕਾਲੀ ਦਲ ਵਿੱਚ ਸ਼ਾਮਲ ਹੋਇਆ ਹਨ ।
Watch Video
