Parliament Special Session 2023 LIVE: ਪੁਰਾਣੇ ਸੰਸਦ ਭਵਨ ਨਾਲ ਜੁੜੀਆਂ ਇਤਿਹਾਸਕ ਗੱਲਾਂ

Parliament Special Session 2023 LIVE:ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਕੇਂਦਰ ਸਰਕਾਰ ਵੱਲੋਂ ਬੁਲਾਏ ਗਏ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੀ…

Parliament Special Session 2023 LIVE:ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਕੇਂਦਰ ਸਰਕਾਰ ਵੱਲੋਂ ਬੁਲਾਏ ਗਏ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਪੀਐਮ ਮੋਦੀ ਦੇ ਸੰਬੋਧਨ ਨਾਲ ਹੋਈ। ਇਹ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲੇਗਾ। ਸੰਸਦ ਦਾ ਵਿਸ਼ੇਸ਼ ਸੈਸ਼ਨ: ਸੰਸਦ ਭਵਨ ਵਿੱਚ ਸੁਰੱਖਿਆ ਕਰਮਚਾਰੀ ਨਵੀਂ ਵਰਦੀ ਵਿੱਚ ਨਜ਼ਰ ਆ ਰਹੇ ਹਨ। ਹੁਣ ਨਵੇਂ ਸੰਸਦ ਵਿੱਚ ਪੁਰਾਣੇ ਸੰਸਦ ਦੀਆਂ ਇਤਿਹਾਸਕ ਯਾਦਾਂ ਉੱਤੇ ਚਰਚਾ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *