ਸੰਗਰੂਰ ਤੋਂ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

parminder singh dhindsa

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗੱਲ ਦਾ ਰਸਮੀ ਤੌਰ ਤੇ ਐਲਾਨ ਕੀਤਾ ਹੈ। ਦੱਸਣਯੋਗ ਗੱਲ ਹੈ ਕਿ ਇਸ ਖਬਰ ‘ਤੇ ਲਿਵਿੰਗ ਇੰਡੀਆ ਨਿਊਜ਼ ਦੀ ਮੋਹਰ ਲੱਗ ਗਈ ਹੈ।

Leave a Reply

Your email address will not be published. Required fields are marked *