ਮੁੜ ਸੁਰਖੀਆਂ ’ਚ ਪੰਜਾਬੀ ਗਾਇਕ ਪਰਮੀਸ਼ ਵਰਮਾ, ਬਿਨ੍ਹਾਂ ਹੈਲਮੇਟ ਪਰਮੀਸ਼ ਨੇ ਭਜਾਇਆ ਬੁਲੇਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪੰਜਾਬੀ ਗਾਇਕ ਪਰਮਿਸ਼ ਵਰਮਾ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਉਹ ਬੁਲੇਟ ਚਲਾਉਂਦੇ ਹੋਏ ਨਜਰ ਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਪੰਜਾਬੀ ਗਾਇਕ ਪਰਮਿਸ਼ ਵਰਮਾ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਉਹ ਬੁਲੇਟ ਚਲਾਉਂਦੇ ਹੋਏ ਨਜਰ ਆ ਰਹੇ ਹਨ।

Parmish-Verma

ਇਸ ਵੀਡੀਓ ’ਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਪਰਮੀਸ਼ ਵਰਮਾ ਬੁਲੇਟ ਚਲਾਉਣ ਦੇ ਚਸਕੇ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਪਰਮੀਸ਼ ਪਰਮਾ ਨੇ ਬਗੈਰ ਹੈਲਮੇਟ ਤੋਂ ਬੁਲੇਟ ਚਲਾ ਰਿਹਾ ਸੀ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ।

 

Leave a Reply

Your email address will not be published. Required fields are marked *