ਪਟਿਆਲਾ ਤੋਂ ਕੈਨੇਡਾ ਰੋਜੀ-ਰੋਟੀ ਕਮਾਉਣ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਕੇਨੇਡਾ ਰੋਜੀ-ਰੋਟੀ ਕਮਾਉਣ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ | ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਤੋਂ ਕੇਨੇਡਾ ਰੋਜੀ-ਰੋਟੀ ਕਮਾਉਣ ਗਏ ਨੌਜਵਾਨ ਦੀ ਅਚਾਨਕ ਮੌਤ ਹੋ ਗਈ | ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਏ ਕਿ ਕਰਜ ਚੁੱਕ ਕੇ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕਨੈਡਾ ਭੇਜਿਆ ਸੀ ਪਰ ਉਸ ਦੀ ਅਚਾਨਕ ਹੋਈ ਮੌਤ ਕਾਰਨ ਉਨ੍ਹਾਂ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਏ | ਪੀੜਤ ਪਰਿਵਾਰ ਨੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਏ |

Watch Video

Leave a Reply

Your email address will not be published. Required fields are marked *