ਪੁਲਵਾਮਾ ਅੱਤਵਾਦੀ ਹਮਲਾ: PCS ਸਟੇਡੀਅਮ ਤੋਂ ਪਾਕਿਸਤਾਨੀ ਖਿਡਾਰੀਆਂ ਦੀ ਤਸਵੀਰਾਂ ਨੂੰ ਹਟਾਇਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਦੇਸ਼ ਭਰ ਵਿੱਚ ਲੋਕ ਪਾਕਿਸਤਾਨ ਦੇ ਖਿਲਾਫ ਲੋਕਾਂ ਵਿੱਚ ਰੋਸ  ਵਧਦਾ ਹੀ ਜਾ ਰਿਹਾ ਹੈ। ਇਸ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਦੇਸ਼ ਭਰ ਵਿੱਚ ਲੋਕ ਪਾਕਿਸਤਾਨ ਦੇ ਖਿਲਾਫ ਲੋਕਾਂ ਵਿੱਚ ਰੋਸ  ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦੇ ਚੰਡੀਗੜ੍ਹ ਵਿੱਚ ਪਾਕਿਸਤਾਨੀ ਕ੍ਰਿਕਟਰਾਂ ਦੀ ਤਸਵੀਰਾਂ ਨੂੰ ਸਟੇਡੀਅਮ ਤੋਂ ਹਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Stadium

Stadium

Stadium

Stadium

ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ PCS ਸਟੇਡੀਅਮ ਤੋਂ ਹਟਾਈ ਗਈ ਹੈ। ਜਿਕਰ-ਏ-ਖਾਸ ਹੈ ਕਿ 14 ਫਰਵਰੀ ਨੂੰ ਹੋਏ ਆਤਮਘਾਤੀ ਹਮਲੇ ਦੇ ਕਾਰਨ 40 ਜਵਾਨ ਸ਼ਹੀਦ ਹੋ ਗਏ ਹਨ ਜਿਸਦਾ ਜਿੰਮੇਵਾਰ ਪਾਕਿਸਤਾਨ ਨੂੰ ਠਹਿਰਾਇਆ ਜਾ ਰਿਹਾ ਹੈ। ਜਿਸ ਕਾਰਨ ਦੇਸ਼ਭਰ ਵਿੱਚ ਲੋਕਾਂ ਪਾਕਿਸਤਾਨ ਤੋਂ ਬਦਲੇ ਦੀ ਮੰਗ ਕਰ ਰਹੇ ਹਨ।

Leave a Reply

Your email address will not be published. Required fields are marked *