ਮੁਕਤਸਰ ਸਾਹਿਬ ’ਚ ਔਰਤ ਦੇ ਨਾਲ ਹੋਈ ਕੁੱਟਮਾਰ ਮਾਮਲੇ ‘ਚ ਲੋਕਾਂ ਨੇ ਸਰਕਾਰ ਖਿਲਾਫ ਦਿੱਤਾ ਧਰਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਔਰਤ ਦੇ ਨਾਲ ਕਾਂਗਰਸੀ ਕੌਸਲਰ ਦੇ ਭਰਾ ਵੱਲੋਂ ਕੁਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ। ਇਸ ਮਾਮਲੇ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਔਰਤ ਦੇ ਨਾਲ ਕਾਂਗਰਸੀ ਕੌਸਲਰ ਦੇ ਭਰਾ ਵੱਲੋਂ ਕੁਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ। ਦਸ ਦਈਏ ਕਿ ਮੁਕਤਸਰ ਸਾਹਿਬ ‘ਚ ਲੋਕਾਂ ਨੇ ਸਰਕਾਰ ਖਿਲਾਫ ਧਰਨਾ ਦਿੱਤਾ ਹੈ।

Woman beating Woman beating  ਨਾਲ ਹੀ ਉਹਨਾਂ ਨੇ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕਾਨੂੰਨ ਵਿਵਸਥਾ ਤੇ ਵੀ ਸਵਾਲ ਚੁੱਕੇ ਹਨ।

Woman beating

Woman beating

ਦੱਸਣਯੋਗ ਗੱਲ ਹੈ ਕਿ ਔਰਤ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ 10 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਚ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਨਾਲ ਹੀ 6 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਵੱਲੋਂ 4 ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *