ਭਾਰਤ ਵੱਲੋਂ ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਦੇਸ਼ ਵਾਸੀਆਂ ‘ਚ ਖੁਸ਼ੀ ਦੀ ਲਹਿਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਦੇਸ਼ ਵਾਸੀਆਂ ‘ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਦੱਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਦੇਸ਼ ਵਾਸੀਆਂ ‘ਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

People

ਦੱਸ ਦਈਏ ਕਿ ਪੰਜਾਬ ਦੇ ਜਿਲ੍ਹਾਂ ਪਟਿਆਲਾ ਦੇ ਸਨੌਰੀ ਅੱਡੇ ‘ਚ ਲੋਕਾਂ ਨੇ ਖੁਸ਼ੀ ਵਿੱਚ ਲੱਡੂ ਵੰਡੇ ਹਨ। ਨਾਲ ਹੀ ਉਹਨਾਂ ਨੇ ਖੁਸ਼ੀ ਵਿੱਚ ਪਟਾਖੇ ਵੀ ਚਲਾਏ ਹਨ।

Leave a Reply

Your email address will not be published. Required fields are marked *