ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ‘ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ।
ਇਸਦੇ ਨਾਲ ਹੀ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ | ਜਦਕਿ ਡੀਜ਼ਲ ਦੀ ਕੀਮਤ ‘ਚ 19 ਪੈਸੇ ਪ੍ਰਤੀ ਲੀਟਰ ਵਾਧਾ ਹੋਣ ਮਗਰੋਂ ਇਸ ਦੀ ਕੀਮਤ 64.78 ਰੁਪਏ ਪ੍ਰਤੀ ਲੀਟਰ ਪਹੁੰਚ ਗਈ ।


