ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨ ਨੂੰ ਭਾਰਤ ਦੇ ਵਿਰੋਧ ‘ਚ ਦੱਸਦੇ ਹੋਏ ਕਿਹਾ ਕਿ ਵਿਧਾਨ ਸਭਾ ‘ਚ ਉਨ੍ਹਾਂ ਖਿਲਾਫ ਨਿੰਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਚਾਹੀਦਾ ਹੈ, ਜਿਸ ਦੀ ਇਜਾਜ਼ਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਹੀਂ ਦਿੱਤੀ ਤਾਂ ਇਸ ਦੇ ਰੋਸ ਵਜੋਂ ਅਕਾਲੀ-ਭਾਜਪਾ ਨੇ ਵੀ ਸਦਨ ‘ਚੋਂ ਵਾਕਆਊਟ ਕਰ ਦਿੱਤਾ |
Watch Video
