ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਦੇ ਸਹਿਯੋਗੀ ਅਕਾਲੀ ਦਲ ਨੂੰ 99ਵੇਂ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ 99ਵੇਂ ਸਥਾਪਨਾ ਦਿਵਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ,…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਦੇ 99ਵੇਂ ਸਥਾਪਨਾ ਦਿਵਸ ਮੌਕੇ ਵਧਾਈ ਦਿੰਦਿਆਂ ਕਿਹਾ ਕਿ, ਪਾਰਟੀ ਸਮਾਜ ਦੀ ਸੇਵਾ ਕਰਨ ਵਿਚ ਹਮੇਸ਼ਾ ਮੋਹਰੀ ਰਹੀ ਹੈ। ਦੱਸ ਦਈਏ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰੀ ਗਠਜੋੜ, ਸ਼੍ਰੋਮਣੀ ਅਕਾਲੀ ਦਲ ਸਥਾਪਨਾ 1920 ਵਿੱਚ ਹੋਈ ਸੀ।

“ਅੱਜ, ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ  ‘ਤੇ  ਮੇਰੇ ਸਾਰੇ ਨੇਤਾਵਾਂ ਅਤੇ ਕਾਰਜਕਰਤਾਵਾਂ ਨੂੰ ਮੇਰੀਆਂ ਸ਼ੁਭ ਕਾਮਨਾਵਾਂ। ਭਾਰਤ ਦੀ ਸਭ ਤੋਂ ਪੁਰਾਣੀ ਪਾਰਟੀਆਂ ਵਿਚੋਂ ਇਕ, ਅਕਾਲੀ ਦਲ ਸਮਾਜ ਦੀ ਸੇਵਾ ਕਰਨ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਚੁੱਕਣ ਵਿਚ ਹਮੇਸ਼ਾ ਮੋਹਰੀ ਰਿਹਾ ਹੈ, ”ਮੋਦੀ ਨੇ ਆਪਣੇ ਟਵੀਟਰ ਹੈਂਡਲ ਤੋਂ ਟਵੀਟ ਕੀਤਾ।

 

 

 

 

Leave a Reply

Your email address will not be published. Required fields are marked *