PM ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਨੂੰ ਵੱਡੀ ਸੌਗਾਤ ਦਿੱਤੀ। ਦੱਸ ਦਈਏ ਕਿ ਨਰਿੰਦਰ ਮੋਦੀ ਨੇ ਗੋਰਖਪੁਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਨੂੰ ਵੱਡੀ ਸੌਗਾਤ ਦਿੱਤੀ। ਦੱਸ ਦਈਏ ਕਿ ਨਰਿੰਦਰ ਮੋਦੀ ਨੇ ਗੋਰਖਪੁਰ ਤੋਂ 75,000 ਕਰੋੜ ਰੁਪਏ ਦੀ ਪੀ. ਐੱਮ. ਕਿਸਾਨ ਯੋਜਨਾ ਨੂੰ ਜਾਰੀ ਕਰ ਦਿੱਤਾ ਹੈ ਜਿਸ ਤੋਂ ਬਾਅਦ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

Modi

Modi

Modi

 

ਮਿਲੀ ਜਾਣਕਾਰੀ ਦੇ ਅਨੁਸਾਰ ਮੋਦੀ ਸਰਕਾਰ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਹਰ ਸਾਲ 6 ਹਜਾਰ ਰੁਪਏ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ਦੇ ਤਹਿਤ ਪਹਿਲੀ ਕਿਸ਼ਤ ਕਿਸਾਨਾਂ ਨੂੰ ਟਰਾਂਸਫਰ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਬਹੁਤ ਰਾਹਤ ਮਿਲੇਗੀ। ਦੱਸਣਯੋਗ ਗੱਲ ਹੈ ਕਿ ਇਸ ਸਕੀਮ ਦਾ ਫਾਇਦਾ 5 ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਨੂੰ ਮਿਲੇਗਾ। ਜਿਹਨਾਂ ਨੂੰ 2000 ਕਰਕੇ ਤਿੰਨ ਕਿਸ਼ਤਾਂ ਉਹਨਾਂ ਨੂੰ ਟਰਾਂਸਫਰ ਕੀਤੀ ਜਾਵੇਗੀ।

Leave a Reply

Your email address will not be published. Required fields are marked *