LPU ‘ਚ PM ਮੋਦੀ ਨੇ ਜੈ ਕਿਸਾਨ, ਜੈ ਜਵਾਨ ਤੇ ਜੈ ਵਿਗਿਆਨ ਦਾ ਦਿੱਤਾ ਨਾਅਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਤੇ ਹਨ ਇਸ ਦੌਰਾਨ ਉਹਨਾਂ ਨੇ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਿਦਿਆਰਥਿਆਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਤੇ ਹਨ ਇਸ ਦੌਰਾਨ ਉਹਨਾਂ ਨੇ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵਿਦਿਆਰਥਿਆਂ ਨੂੰ ਸੰਬੋਧਨ ਕੀਤਾ। ਪੀਐੱਮ ਮੋਦੀ ਨੇ ਕਿਹਾ ਕਿ ਸਾਇੰਸ ਕਰਕੇ ਹੀ ਭਾਰਤ ਤਰੱਕੀ ਕਰ ਰਿਹਾ ਹੈ। ਸਾਇੰਸ ਅਤੇ ਟੈਕਨੋਲੋਜੀ ਹੀ ਭਾਰਤ ਦਾ ਸੁਨਹਿਰਾ ਭਵਿੱਖ ਹਨ।

lovely professional university

ਇਸ ਤੋਂ ਇਲਾਵਾ ਉਹਨਾਂ ਨੇ ਅਟਲ ਬਿਹਾਰੀ ਵਾਜਪੇਯੀ ਜੀ ਦਾ ਸਾਇੰਸ ਵਿੱਚ ਬਹੁਤ ਹੀ ਵੱਡਾ ਯੋਗਦਾਨ ਹੈ। ਕਿਸਾਨਾਂ ਨੂੰ ਵਧੇਰੇ ਲਾਹੇ ਲਈ ਤਕਨੀਕ ਦੀ ਬਹੁਤ ਹੀ ਜਿਆਦਾ ਲੋੜ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੈ ਕਿਸਾਨ, ਜੈ ਜਵਾਨ ਤੇ ਜੈ ਵਿਗਿਆਨ’ ਦਾ ਨਵਾਂ ਨਾਅਰਾ ਦਿੱਤਾ। ਪੀਐੱਮ ਮੋਦੀ ਨੇ ਸੰਵੇਦਨਸ਼ੀਲ ਸੰਸਥਾਵਾਂ ਨੂੰ ਸਾਇਬਰ ਸੁਰੱਖਿਆ ਦੇਣ ਦੀ ਵੀ ਗੱਲ ਆਖੀ।

Leave a Reply

Your email address will not be published. Required fields are marked *