ਪੀਐੱਮ ਮੋਦੀ ਨੇ ਇਕ ਵਾਰ ਫਿਰ ਤੋਂ ਸੀਐੱਮ ਕੈਪਟਨ ‘ਤੇ ਕੀਤਾ ਸ਼ਬਦੀ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਿਆ ਹੈ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਿਆ ਹੈ। ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਲਿਆਵਾ ਬਾਗ ਗੋਲੀਕਾਂਡ ਦੇ 100 ਸਾਲ ਪੂਰੇ ਹੋਣ ਤੇ ਕੈਪਟਨ ਅਮਰਿੰਦਰ ਸਿੰਘ ਉਪ ਰਾਸ਼ਟਰਪਤੀ ਦੇ ਪ੍ਰੋਗਰਾਮ ਚ ਨਹੀਂ ਪਹੁੰਚੇ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈਨੂੰ ਕੈਪਟਨ ਦੀ ਦੇਸ਼ ਭਗਤੀ ਤੇ ਕੋਈ ਸ਼ੱਕ ਨਹੀਂ ਹੈ।

PM Modi

ਉਹਨਾਂ ਨੂੰ ਬਹੁਤ ਪਹਿਲਾ ਤੋਂ ਜਾਣਦਾ ਹਾਂ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਚ ਨਾ ਪਹੁੰਚਣ ਤੇ ਦਬਾਅ ਪਾਇਆ ਸੀ। ਇਸ ਤੋਂ ਉਹਨਾਂ ਨੇ ਇਹ ਵੀ ਸਵਾਲ ਚੁੱਕਿਆ ਕਿ ਕੀ ਕੈਪਟਨ ਅਮਰਿੰਦਰ ਸਿੰਘ ਦਾ ਨਾ ਪਹੁੰਚਣਾ ਸ਼ਹੀਦਾਂ ਦਾ ਅਪਮਾਨ ਸੀ ਕੀ ਨਹੀਂ। ਇਹ ਉਪ ਰਾਸ਼ਰਟਪਤੀ ਦੇ ਅਹੁਦੇ ਦਾ ਅਪਮਾਨ ਸੀ ਕੀ ਨਹੀਂ? ਦੱਸਣਯੋਗ ਗੱਲ ਹੈ ਕਿ ਇਹ 

 

Leave a Reply

Your email address will not be published. Required fields are marked *