2000 ਨਾਨਕ ਨਾਮ ਲੇਵਾ ਸੰਗਤ ਇਸ ਵੱਡੀ ਵਜ੍ਹਾ ਕਾਰਨ ਨਹੀਂ ਜਾ ਸਕੀ ਸ੍ਰੀ ਕਰਤਾਰਪੁਰ ਸਾਹਿਬ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਕਰਤਾਰਪੁਰ ਲਾਂਘਾ ਖੁੱਲਣ ਦੇ ਨਾਲ ਨਾਨਕ ਨਾਮ ਲੇਵਾ ਸੰਗਤਾਂ ਨੂੰ ਖੁਸ਼ੀ ਹੋਈ ਉੱਥੇ ਹੀ ਕਈ ਲੋਕਾਂ ਨੂੰ ਨਿਰਾਸ਼ਾ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਪਾਸੇ ਜਿੱਥੇ ਕਰਤਾਰਪੁਰ ਲਾਂਘਾ ਖੁੱਲਣ ਦੇ ਨਾਲ ਨਾਨਕ ਨਾਮ ਲੇਵਾ ਸੰਗਤਾਂ ਨੂੰ ਖੁਸ਼ੀ ਹੋਈ ਉੱਥੇ ਹੀ ਕਈ ਲੋਕਾਂ ਨੂੰ ਨਿਰਾਸ਼ਾ ਦਾ ਵੀ ਸਾਹਮਣਾ ਕਰਨਾ ਪਿਆ। ਦਸ ਦਈਏ ਕਿ ਪੰਜਾਬ ਤੇ ਮਹਾਰਾਸ਼ਟਰ ਬੈਂਕ ਘੁਟਾਲੇ ਦਾ ਅਸਰ ਕਰਤਾਰਪੁਰ ਸਾਹਿਬ ਜਾਣ ਵਾਲੇ ਸਿੱਖ ਭਾਈਚਾਰੇ ਤੇ ਵੀ ਦੇਖਣ ਨੂੰ ਮਿਲਿਆ।

PMC Bank

ਇਸ ਘੁਟਾਲੇ ਦਾ ਅਸਰ ਇਹਨਾਂ ਜਿਆਦਾ ਪਿਆ ਕਿ ਮਹਾਰਾਸ਼ਟਰ ਦੇ ਕਰੀਬ 2000 ਸਿੱਖ ਪੈਸੇ ਦੀ ਤੰਗੀ ਦੇ ਕਾਰਨ ਕਰਤਾਰਪੁਰ ਸਾਹਿਬ ਨਹੀਂ ਜਾ ਸਕੇ। ਜਿਸ ਕਾਰਨ ਉਹਨਾਂ ਨੂੰ ਕਾਫੀ ਦੁਖ ਹੋਇਆ। ਕਾਬਿਲੇਗੌਰ ਹੈ ਕਿ ਪੰਜਾਬ ਤੇ ਮਹਾਰਾਸ਼ਟਰ ਬੈਂਕ ਘੁਟਾਲੇ ਤੋਂ ਤਿੰਨ ਖਾਤਾ ਧਾਰਕਾਂ ਦੀ ਮੌਤ ਹੋ ਚੁੱਕੀ ਹੈ।

 

 

Leave a Reply

Your email address will not be published. Required fields are marked *