ਲੁਧਿਆਣਾ ਜੇਲ੍ਹ ਗੋਲੀਕਾਂਡ ਮਾਮਲੇ ‘ਚ ਨਵਾਂ ਖੁਲਾਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਜੇਲ੍ਹ ਗੋਲੀਕਾਂਡ ਮਾਮਲੇ ‘ਚ ਇਕ ਨਵਾਂ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜੇਲ੍ਹ ‘ਚ ਬੰਦ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਜੇਲ੍ਹ ਗੋਲੀਕਾਂਡ ਮਾਮਲੇ ‘ਚ ਇਕ ਨਵਾਂ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜੇਲ੍ਹ ‘ਚ ਬੰਦ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੇ ਕੈਦੀਆਂ ਦੇ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਹਨ।

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮਾ ਵੱਲੋਂ ਕੀਤੀ ਜਾ ਰਹੀ ਕੁੱਟਮਾਰ ਦੇ ਕਾਰਨ ਕੈਦੀ ਭੜਕ ਉੱਠ। ਭੜਕੇ ਕੈਦੀਆਂ ਨੇ ਪੁਲਿਸ ਵਾਲਿਆਂ ਦੀਆਂ ਬੰਦੂਕਾਂ ਖੋਹ ਲਈਆਂ ਤੇ ਗੋਲੀਆਂ ਚਲਾ ਦਿੱਤੀਆਂ।

ਇਸ ਮਾਮਲੇ ਤੋਂ ਬਾਅਦ ਕਈ  ਪੁਲਿਸ ਮੁਲਾਜ਼ਮ ਜਖਮੀ ਹੋ ਗਏ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਏਸੀਪੀ ਵੀ ਫੱਟੜ ਹੋ ਗਏ। ਫਿਲਹਾਲ ਪੁਲਿਸ ਵੱਲੋਂ ਸਥਿਤੀ ਤੇ ਕਾਬੂ ਪਾ ਲਿਆ ਗਿਆ ਹੈ।

Leave a Reply

Your email address will not be published. Required fields are marked *