ਨਸ਼ੇ ਤਸਕਰਾਂ ਖਿਲਾਫ ਪੁਲਿਸ ਸਖਤ, 280 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ  ਦੇ ਪਿੰਡ ਤੋਤੀ ਚ ਪੁਲਿਸ ਵਲੋਂ ਨਸ਼ੇ ਖਿਲਾਫ ਸਖਤੀ ਕੀਤੀ ਗਈ ਹੈ | ਪਿੰਡ ਚ ਪੁਲਿਸ ਦੀ ਸਖਤੀ ਤੋਂ ਬਾਅਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ  ਦੇ ਪਿੰਡ ਤੋਤੀ ਚ ਪੁਲਿਸ ਵਲੋਂ ਨਸ਼ੇ ਖਿਲਾਫ ਸਖਤੀ ਕੀਤੀ ਗਈ ਹੈ | ਪਿੰਡ ਚ ਪੁਲਿਸ ਦੀ ਸਖਤੀ ਤੋਂ ਬਾਅਦ ਪਿੰਡ ਦੇ ਜਿਆਦਾ ਤਰ ਨਸ਼ਾ ਤਸਕਰ ਪਿੰਡ ਤੋਂ ਫਰਾਰ ਨੇ |

ਪੁਲਿਸ ਦਾ ਕਹਿਣਾ ਹੈ ਕਿ ਇਥੇ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਿਆ ਗਿਆ ਸੀ | ਜਿਸ ਦੀ ਤਲਾਸੀ ਦੌਰਾਨ 280 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ |

Watch Video

 

Leave a Reply

Your email address will not be published. Required fields are marked *