ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਕਸਬਾ ਬਟਾਲਾ ਚ ਪੁਲਿਸ ਨੇ 4 ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਏ | ਪੁਲਿਸ ਮੁਤਾਬਿਕ ਇਹ ਗਿਰੋਹ ਸੜਕ ਤੇ ਤੁਰੇ ਜਾਂਦੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ | ਫਿਲਹਾਲ ਪੁਲਿਸ ਨੇ ਮੁਲਜ਼ਮਾੰ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਏ |
Watch Video
