ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਗੈਂਗ ਰਿੰਦਾ ਨਾਲ ਸਬੰਧਤ ਇਕ 22 ਸਾਲਾ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਏ | ਫੜੇ ਗਏ ਇਸ ਸ਼ਾਰਪ ਸ਼ੂਟਰ ਤੇ ਕਈਂ ਅਪਰਾਧਿਕ ਮਾਮਲੇ ਵੀ ਦਰਜ ਨੇ |
ਪੁਲਿਸ ਨੇ ਕਾਬੂ ਕੀਤੇ ਸ਼ਾਰਪ ਸ਼ੂਟਰ ਤੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਨੇ | ਪੁਲਿਸ ਨੇ ਫੜੇ ਗਏ ਸ਼ਾਰਪ ਸ਼ੂਟਰ ਯਾਦਵਿੰਦਰ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਲਿਆ ਏ | ਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾ ਰਹੀ ਏ |
Watch Video
