ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਚ ਇਕ ਪੁਲਿਸ ਮੁਲਾਜ਼ਮ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਕੁੱਝ ਬਦਮਾਸ਼ਾਂ ਨੇ ਨੌਜਵਾਨ ਨੇ ਪੁਲਿਸ ਮੁਲਾਜ਼ਮ ਦੇ ਨਾਲ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮ ਦਾ ਜੰਮਕੇ ਕੁਟਾਪਾ ਚਾੜਿਆ।
ਇਸ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਖੈਰ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

