ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਵੱਲੋਂ ਲਗਾਤਾਰ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਸਾਹਮਣੇ ਆ ਰਹੀਆਂ ਹਨ।

ਇਸੇ ਤਰ੍ਹਾਂ ਦੀ ਇਕ ਹੋਰ ਵੀਡੀਓ ਜਲੰਧਰ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਇਕ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਮਾਡਲ ਟਾਊਨ ਵਿਖੇ ਪੁਲਿਸ ਮੁਲਾਜ਼ਮਾਂ ਨੇ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪੀੜਤ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਕਾਰਵਾਈ ਕੀਤੀ ਜਾ ਰਹੀ ਹੈ।

