ਅੰਮ੍ਰਿਤਸਰ ਚ ਬੇਖੌਫ ਚੋਰਾਂ ਨੇ ਪੁਲਿਸ ਦੀ ਬਾਈਕ ਤੇ ਕੀਤਾ ਹੱਥ ਸਾਫ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਚੋਰੀ ਦੀਆਂ ਵਾਰਦਾਤਾਂ ਇਹਨੀ ਜਿਆਦਾ ਵੱਧ ਗਈਆਂ ਹਨ ਕਿ ਹੁਣ ਪੰਜਾਬ ਪੁਲਿਸ ਵੀ ਇਸ ਤੋਂ ਬਚ ਨਹੀਂ ਸਕੀ ਹੈ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਚੋਰੀ ਦੀਆਂ ਵਾਰਦਾਤਾਂ ਇਹਨੀ ਜਿਆਦਾ ਵੱਧ ਗਈਆਂ ਹਨ ਕਿ ਹੁਣ ਪੰਜਾਬ ਪੁਲਿਸ ਵੀ ਇਸ ਤੋਂ ਬਚ ਨਹੀਂ ਸਕੀ ਹੈ। ਦਸ ਦਈਏ ਕਿ ਅੰਮ੍ਰਿਤਸਰ ਚ ਪੁਲਿਸ ਮੁਲਾਜ਼ਮ ਦੇ ਮੋਟਰਸਾਈਕਲ ਤੇ ਚੋਰਾਂ ਨੇ ਆਪਣਾ ਹੱਥ ਸਾਫ ਕੀਤਾ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਮੁਲਾਜ਼ਮ ਦਾ ਪੁੱਤਰ ਟਿਊਸ਼ਨ ਪੜਨ ਗਿਆ ਸੀ

Bike

ਪਰ ਮਾਸਟਰ ਦੇ ਘਰ ਦੇ ਬਾਹਰ ਖੜ੍ਹਾ ਕੀਤਾ ਹੋਇਆ ਮੋਟਰਸਾਈਕਲ ਚੋਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਚੋਰ ਸੀਸੀਟੀਵੀ ਫੁਟੇਜ ‘ਚ ਕੈਦ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *