ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਖੀਮਪੁਰ ਘਟਨਾ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਮਾਰਚ ਕੱਢਿਆ ਜਾ ਰਿਹਾ ਸੀ। ਇਸ ਦੌਰਾਨ ਯੂਪੀ-ਹਰਿਆਣਾ ਸਰਹੱਦ ਉੱਤੇ ਕਾਂਗਰਸ ਦੇ ਕਾਫਲੇ ਨੂੰ ਰੋਕ ਲਿਆ ਗਿਆ। ਭਾਰੀ ਹੰਗਾਮੇ ਤੋਂ ਬਾਅਦ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਹਿਰਾਸਤ ਵਿਚ ਲਏ ਗਏ ਕਾਂਗਰਸੀ ਆਗੂਆਂ ਵਿਚ ਨਵਜੋਤ ਸਿੰਘ ਸਿੱਧੂ, ਵਿਜੇਇੰਦਰ ਸਿੰਗਲਾ, ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਸਣੇ ਕਈ ਹੋਰ ਸ਼ਾਮਲ ਹਨ।
ਦੇਖੋ ਲਾਈਵ ਵੀਡੀਓ



