ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਗੈਂਗਰੇਪ ‘ਤੇ ਪੁਲਿਸ ਕਰੇ ਕਾਰਵਾਈ ਨਹੀਂ ਤਾਂ ਅਕਾਲੀ ਦਲ ਦੇਵੇਗਾ ਧਰਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਮਾਰਚ ਦੇ ਮਹੀਨੇ ਵਿਚ ਇਕ ਲੜਕੀ ਨਾਲ ਕੁਝ ਵਿਅਕਤੀਆਂ ਵੱਲੋਂ ਗੈਂਗਰੇਪ ਕੀਤਾ ਗਿਆ ਸੀ। ਇਸ ਬਾਬਤ ਥਾਣਾ ਕੋਤਵਾਲੀ ਪੁਲਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਮਾਰਚ ਦੇ ਮਹੀਨੇ ਵਿਚ ਇਕ ਲੜਕੀ ਨਾਲ ਕੁਝ ਵਿਅਕਤੀਆਂ ਵੱਲੋਂ ਗੈਂਗਰੇਪ ਕੀਤਾ ਗਿਆ ਸੀ।

ਇਸ ਬਾਬਤ ਥਾਣਾ ਕੋਤਵਾਲੀ ਪੁਲਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਸੀ ਪਰ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਮੁੜ ਛੱਡ ਦਿੱਤਾ। ਇਸ ਗੱਲ ਦੀ ਜਾਣਕਾਰੀ ਬਿਕਰਮ ਸਿੰਘ ਮਜੀਠੀਆ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ |

Watch Video

https://youtu.be/JPw0lAVzKTE

 

Leave a Reply

Your email address will not be published. Required fields are marked *