ਜੰਡਿਆਲਾ ਗੁਰੂ ‘ਚ ਡਿਊਟੀ ਤੇ ਤੈਨਾਤ ਪੁਲਿਸ ਅਧਿਕਾਰੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਨੇ ਗੋਲੀ ਮਾਰ ਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦੇ ਇਕ ਅਧਿਕਾਰੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜੰਡਿਆਲਾ ਗੁਰੂ ਵਿੱਚ ਚੌਕੀ ਇੰਚਾਰਜ ਸਤਿੰਦਰ ਪਾਲ ਸਿੰਘ ਡਿਉਟੀ ਤੇ ਤੈਨਾਤ ਸੀ ਤੇ ਜਿਸ ਕਮਰੇ ਵਿੱਚ ਉਹ ਸੀ

Police

ਉਸ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ ਆਈ ਜਦੋ ਅਧਿਕਾਰਿਆਂ ਵੱਲੋਂ ਦੇਖਿਆ ਗਿਆ ਤਾਂ ਸਤਿੰਦਰ ਸਿੰਘ ਦੀ ਲਾਸ਼ ਬਰਾਮਦ ਹੋਈ। ਉੱਥੇ ਹੀ ਦੂਜੇ ਪਾਸੇ ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਨੇ ਆਪਣੇ ਸਿਰ ਕੋਲ ਪਿਸੌਤਲ ਰੱਖੀ ਹੋਈ ਸੀ ਜੋ ਅਚਾਨਕ ਹੀ ਚੱਲ ਪਈ। ਫਿਲਹਾਲ ਇਸ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *