ਪੰਜਾਬ ਪੁਲਿਸ ਅਧਿਕਾਰੀ ਤੇ ਬੇਖੋਫ ਨੌਜਵਾਨਾਂ ਨੇ ਚਲਾਈਆ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਲਗਾਤਾਰ ਬਦਮਾਸ਼ਾ ਦੇ ਹੌਂਸਲੇ ਬੁਲੰਦ ਹੁੰਦੇ ਜੋ ਰਹੇ ਹਨ। ਜਿਸ ਤੋਂ ਬਾਅਦ ਇਹਨਾਂ ਬਦਮਾਸ਼ਾ ਨੂੰ ਪੁਲਿਸ ਦਾ ਬਿੱਲਕੁਲ ਵੀ ਖੈਫ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਲਗਾਤਾਰ ਬਦਮਾਸ਼ਾ ਦੇ ਹੌਂਸਲੇ ਬੁਲੰਦ ਹੁੰਦੇ ਜੋ ਰਹੇ ਹਨ। ਜਿਸ ਤੋਂ ਬਾਅਦ ਇਹਨਾਂ ਬਦਮਾਸ਼ਾ ਨੂੰ ਪੁਲਿਸ ਦਾ ਬਿੱਲਕੁਲ ਵੀ ਖੈਫ ਨਹੀਂ ਰਿਹਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਸੰਗਰੂਰ ਵਿੱਚ ਬੇਖੌਫ ਬਦਮਾਸ਼ਾਂ ਨੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

police

ਬਦਮਾਸ਼ਾ ਨੇ ਪੁਲਿਸ ਅਧਿਕਾਰੀ ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗੁਰਸਿਮਰ ਸਿੰਘ ਨਾਂ ਦੇ ਪੁਲਿਸ ਅਧਿਕਾਰੀ ਤੇ ਕਰੀਬ ਕੁਝ ਨੋਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।

police

ਉਸ ਸਮੇਂ ਗੁਰਸਿਮਰ ਸਿੰਘ ਪੰਚਾਇਤ ਭਵਨ ਵਿੱਚ ਡਿਊਟੀ ਕਰ ਰਿਹਾ ਸੀ ਪਰ ਹਮਲੇ ਵੇਲੇ ਉਹ ਆਪਣੀ ਵਰਦੀ ਵਿੱਚ ਨਹੀਂ ਸੀ। ਫਿਲਹਾਲ ਪੁਲਿਸ ਅਧਿਕਾਰੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਨਾਲ ਹੀ ਆਰੋਪੀ ਨੌਜਵਾਨਾਂ  ਦੇ ਖਿਲਾਫ ਮਾਮਲਾ ਦਰਜ ਕਰ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *