ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਬਰ ਦਿਖਾਉਣ ਤੋਂ ਬਾਅਦ ਪੁਲਿਸ ਹੋਈ ਅਲਰਟ
ਪੁਲਿਸ ਨੇ ਨਸ਼ਾ ਤਸਕਰਾਂ ਦੇ ਘਰਾਂ ਕੀਤੀ ਛਾਪੇਮਾਰੀ
ਛਾਪੇਮਾਰੀ ਦੌਰਾਨ ਵੱਡੀ ਮਾਤਰਾ ’ਚ ਨਸ਼ਾ ਬਰਾਮਦ
ਪੁਲਿਸ ਵੱਲੋਂ 9 ਟੀਮਾਂ ਬਣਾ ਕੇ ਕੀਤੀ ਜਾ ਰਹੀ ਹੈ ਪਿੰਡਾਂ ’ਚ ਛਾਪੇਮਾਰੀ
ਲਿਵਿੰਗ ਇੰਡੀਆ ਨਿਊਜ਼ ਨੇ ਨਸ਼ਾ ਤਸਕਰਾਂ ਦਾ ਕੀਤਾ ਸੀ ਖੁਲਾਸਾ
Watch Video
