ਅੰਮ੍ਰਿਤਸਰ-ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਚਲਾਇਆ ਤਲਾਸ਼ੀ ਅਭਿਆਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਸਪੈਸ਼ਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ ਤੇ ਸਪੈਸ਼ਲ ਚੈਕਿੰਗ ਕੀਤੀ ਗਈ।

Punjab Police

ਦੱਸਿਆ ਜਾ ਰਿਹਾ ਹੈ ਕਿ ਰੇਲਵੇ ਸਟੇਸ਼ਨ ਸਟੇਸ਼ਨਾਂ ਤੇ ਭੀੜ ਵਾਲੇ ਇਲਾਕਿਆਂ ਚ ਚੈਕਿੰਗ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਰੇਲਵੇ ਪੁਲਿਸ ਤੇ ਸਥਾਨਕ ਪੁਲਿਸ ਨੇ ਮਿਲ ਕੇ ਇਹ ਤਲਾਸ਼ੀ ਅਭਿਆਨ ਚਲਾਇਆ ਹੈ।

 

Leave a Reply

Your email address will not be published. Required fields are marked *