ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਅੱਜ ਮਨਾਏ ਜਾ ਰਹੇ ਮਾਘੀ ਜੋੜ ਮੇਲੇ ਮੌਕੇ ਸੰਗਤਾਂ ਦੀ ਵੱਡੀ ਆਮਦ ਜਾਰੀ ਹੈ। ਬੀਤੀ ਦੇਰ ਰਾਤ ਤੋਂ ਹੀ ਸੰਗਤਾਂ ਪਵਿੱਤਰ ਮੁਕਤ ਸਰੋਵਰ ‘ਚ ਇਸ਼ਨਾਨ ਕਰ ਰਹੀਆਂ ਹਨ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ‘ਤੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਪ੍ਰਣਾਮ ਕਰ ਰਹੀਆਂ ਹਨ |
Watch Video
