ਪ੍ਰਦੂਸ਼ਣ ਨੇ ਪੰਜਾਬ ਦੇ ਲੋਕਾਂ ਨੂੰ ਘਰੋਂ ਨਿਕਲਣਾ ਕੀਤਾ ਔਖਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਦੂਸ਼ਣ ਦੇ ਕਹਿਰ ਤੋਂ ਪੰਜਾਬ ਵੀ ਬਚ ਨਹੀਂ ਪਾਇਆ ਹੈ। ਦਸ ਦਈਏ ਕਿ ਗੁਰਦਾਸਪੁਰ ਚ ਇਸ ਵੇਲੇ ਪ੍ਰਦੂਸ਼ਣ ਦਾ ਪੱਧਰ 300 ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਦੂਸ਼ਣ ਦੇ ਕਹਿਰ ਤੋਂ ਪੰਜਾਬ ਵੀ ਬਚ ਨਹੀਂ ਪਾਇਆ ਹੈ। ਦਸ ਦਈਏ ਕਿ ਗੁਰਦਾਸਪੁਰ ਚ ਇਸ ਵੇਲੇ ਪ੍ਰਦੂਸ਼ਣ ਦਾ ਪੱਧਰ 300 ਦੇ ਪਾਰ ਹੋ ਚੁੱਕਿਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

pollution

ਦਸ ਦਈਏ ਕਿ ਗੁਰਦਾਸਪੁਰ ’ਚ ਪ੍ਰਦੂਸ਼ਣ ਦਾ ਪੱਧਰ 300 ਦੇ ਪਾਰ ਪਹੁੰਚ ਚੁੱਕਿਆ ਹੈ। ਇਹਨਾਂ ਹੀ ਨਹੀਂ ਪੂਰੇ ਸ਼ਹਿਰ ’ਚ ਧੂੰਏ ਦੇ ਬੱਦਲ ਛਾਏ ਹੋਏ ਹਨ। ਨਾਲ ਹੀ ਪ੍ਰਦੂਸ਼ਣ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਆ ਰਹੇ ਹਨ।

 

Leave a Reply

Your email address will not be published. Required fields are marked *