ਚੰਡੀਗੜ੍ਹ: ਬਿਜਲੀ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਚ ਅੱਜ 22 ਫਰਵਰੀ ਤੋਂ ਹੜਤਾਲ ਤੇ ਜਾ ਰਹੇ ਹਨ। ਇਸ ਹੜਤਾਲ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਜਲੀ ਮੁਲਾਜ਼ਮਾਂ ਨੂੰ 22 ਤੋਂ 24 ਫਰਵਰੀ ਤੱਕ ਤਿੰਨ ਦਿਨਾਂ ਦੀ ਹੜਤਾਲ ਵਾਪਸ ਲੈਣ ਲਈ ਕਿਹਾ ਹੈ।
Also Read: ਚੰਦ ਨਾਲ 4 ਮਾਰਚ ਨੂੰ ਟਕਰਾਏਗਾ ਰਾਕੇਟ, ਚੀਨ ਬੋਲਿਆ-‘ਸਾਡਾ ਨਹੀਂ’
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ, ਕਿ “ਚੰਡੀਗੜ੍ਹ ਪ੍ਰਸ਼ਾਸਨ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਹਮੇਸ਼ਾ ਸੁਹਿਰਦ ਰਿਹਾ ਹੈ। ਬਿਜਲੀ ਮੁਲਾਜ਼ਮਾਂ ਨੂੰ ਕਿਸੇ ਹੜਤਾਲ ਦੀ ਲੋੜ ਨਹੀਂ ਹੈ। ਮੁਲਾਜ਼ਮਾਂ ਨੂੰ ਡਿਊਟੀ ‘ਤੇ ਹਾਜ਼ਰ ਹੋਣ ਦੀ ਸਲਾਹ ਦਿੱਤੀ ਜਾਂਦੀ ਹੈ।”
Also Read: DCGI ਨੇ Corbevax ਨੂੰ ਦਿੱਤੀ ਮਨਜ਼ੂਰੀ, 12-18 ਸਾਲ ਦੇ ਉਮਰ ਵਰਗ ਲਈ ਹੋਵੇਗੀ ਵਰਤੋਂ




