ਪ੍ਰਤਾਪ ਬਾਜਵਾ ਨੇ ਪਾਕਿਸਤਾਨ ਵੱਲੋਂ ਲਾਈ ਗਈ 20 ਡਾਲਰ ਦੀ ਫੀਸ ਨੂੰ ਠਹਿਰਾਇਆ ਸਹੀ ਅਤੇ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਪ੍ਰਤਾਪ ਬਾਜਵਾ ਨੇ ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਆਪਣਾ ਵੱਡਾ ਬਿਆਨ ਦਿੱਤਾ ਹੈ। ਦਸ ਦਈਏ ਕਿ ਪ੍ਰਤਾਪ ਬਾਜਵਾ ਨੇ ਕਿਹਾ ਕਿ ਲਾਂਘੇ ਦੇ ਦਰਸ਼ਨ ਲਈ ਪਾਕਿਸਤਾਨ ਸਰਕਾਰ ਵੱਲੋਂ ਲੱਗੀ 20 ਡਾਲਰ ਦੀ ਫੀਸ ਜਾਇਜ਼ ਹੈ।

Pratap Singh Bajwa

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਹੱਜ ਦੀ ਤਰ੍ਹਾਂ ਹੀ ਲਾਂਘੇ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਦੀ ਫੀਸ ਵੀ ਰੀਫੰਡ ਹੋਣੀ ਚਾਹੀਦੀ ਹੈ। ਬਾਜਵਾ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ SGPC ਨੂੰ ਲਾਂਘੇ ਦੇ ਦਰਸ਼ਨਾਂ ਲਈ ਜਾਣ ਵਾਲੇ ਲੋੜਵੰਦਾਂ ਦੀ ਫੀਸ ਨੂੰ ਸਰਕਾਰ ਦੇਣੀ ਚਾਹੀਦੀ ਹੈ।

 

Leave a Reply

Your email address will not be published. Required fields are marked *